ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮਨਿਸਟਰ ਮਾਈਕਲ ਵੁੱਡ ਵਲੋਂ ਮਨਿਸਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਇਸ ਗੱਲ ਦਾ ਪ੍ਰਗਟਾਵਾਂ ਅੱਜ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਸ ਨੇ ਅੱਜ ਅਚਨਚੇਤ ਬੁਲਾਈ ਪ੍ਰੈਸ ਕਾਨਫਰੰਸ ਕੀਤਾ ਗਿਆ ਹੈ।ਮੰਤਰੀ ਮਾਈਕਲ ਵੁੱਡ ਜੋ ਆਕਲੈਂਡ ਸ਼ੇਅਰ ਮਾਮਲੇ ਵਿੱਚ ਪਿਛਲੇ ਕੁੱਝ ਸਮੇਂ ਤੋ ਚਰਚੇ ਚੱਲ ਰਹੇ ਸਨ ਅਤੇ ਉਹ ਇਸ ਕਾਰਨ ਆਪਣਾ ਟ੍ਰਾਂਸਪੋਰਟ ਮਨਿਸਟਰ ਦਾ ਅਹੁਦਾ ਗੁਆ ਚੁੱਕੇ ਸਨ।ਪ੍ਰਧਾਨ ਮੰਤਰੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਨਵੇਂ ਇਮੀਗ੍ਰੇਸ਼ਨ ਮਨਿਸਟਰ ਐਂਡਰਿਊ ਲਿਟਲ ਹੋਣਗੇ।
ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮਨਿਸਟਰ ਮਾਈਕਲ ਵੁੱਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ…
