ਮੁੱਖ ਮੰਤਰੀ ਭਗਵੰਤ ਮਾਨ ਨੇ SGPC ਵੱਲੋਂ ਬੁਲਾਏ ਇਜਲਾਸ ਤੋਂ ਬਾਅਦ CM ਮਾਨ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…
