ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਫਾਂਗਾਰਾਈ ‘ਚ ਅੱਜ ਦੁਪਹਿਰ ਦੋ ਵਾਹਨਾਂ ਦੀ ਟੱਕਰ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਤੋਂ ਬਾਅਦ ਰਾਜ ਮਾਰਗ 1 ਦੇ ਇੱਕ ਕੁੱਝ ਹਿੱਸੇ ਨੂੰ ਬੰਦ ਕੀਤਾ ਗਿਆ ਹੈ।ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਪੁਹੀਪੁਹੀ ਰੋਡ, ਵਕਾਪਾਪਾ ਨੇੜੇ ਐਸਐਚ1 ‘ਤੇ ਦੁਪਹਿਰ 2 ਵਜੇ ਦੇ ਕਰੀਬ ਹਾਦਸੇ ਦੀ ਸੂਚਨਾ ਮਿਲੀ ਸੀ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ।” ਸਟੇਟ ਹਾਈਵੇਅ 1 ਹੁਕੇਰੇਨੁਈ ਰੋਡ ਅਤੇ ਜੌਰਡਨ ਵੈਲੀ ਰੋਡ ਦੇ ਵਿਚਕਾਰ ਬੰਦ ਹੈ ਅਤੇ ਹਾਦਸੇ ਦੀ ਜਾਂਚ ਜਾਰੀ ਹੈ।
ਫਾਂਗਾਰਾਈ ਨੇੜੇ ਹੋਏ ਹਾਦਸੇ ਵਿੱਚ ਕਈ ਲੋਕ ਜ਼ਖਮੀ…
June 27, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












