Home » ਪੰਜਾਬੀ ਵਿਦਿਆਰਥਣ ਅਮਨਪ੍ਰੀਤ ਕੌਰ ਦੀ ਭੇਦਭਰੇ ਹਲਾਤਾਂ ‘ਚ ਮੌਤ…
Home Page News • India • India News • World • World News

ਪੰਜਾਬੀ ਵਿਦਿਆਰਥਣ ਅਮਨਪ੍ਰੀਤ ਕੌਰ ਦੀ ਭੇਦਭਰੇ ਹਲਾਤਾਂ ‘ਚ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਕੈਨੇਡਾ ਦੇ ਸਰੀ ਸ਼ਹਿਰ ‘ਚ ਛੇ ਮਹੀਨੇ ਪਹਿਲਾਂ ਵਿਦਿਆਰਥੀ ਵੀਜ਼ਾ ‘ਤੇ ਗਈ 29 ਸਾਲਾ ਅਮਨਪ੍ਰੀਤ ਕੌਰ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਮੰਦਭਾਗੀ ਖਬਰ ਹੈ।ਮੌਤ ਦੇ ਕਾਰਨਾ ਦਾ ਅਜੇ ਪਤਾ ਨਹੀ ਲੱਗ ਸਕਿਆ।ਦੱਸਿਆ ਜਾ ਰਿਹਾ ਹੈ ਕਿ ਅਮਨਪ੍ਰੀਤ ਕੌਰ ਦਾ ਪਤੀ ਅਤੇ ਇੱਕ ਛੋਟੀ ਬੱਚੀ ਪੰਜਾਬ ਚ ਹਨ।