ਆਕਲੈਂਡ(ਬਲਜਿੰਦਰ ਰੰਧਾਵਾ)ਡੁਨੇਡਿਨ ਵਿੱਚ ਇੱਕ ਵਪਾਰਕ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ।ਫਾਇਰ ਅਤੇ ਐਮਰਜੈਂਸੀ NZ ਵਿਲਕੀ ਰੋਡ ‘ਤੇ ਦੁਪਹਿਰ 2.40 ਵਜੇ ਦੇ ਕਰੀਬ ਇਸ ਸਬੰਧੀ ਸੂਚਨਾ ਮਿਲੀ ਸੀ।ਮੌਕੇ ‘ਤੇ ਵੱਡੀ ਗਿਣਤੀ ਵਿੱਚ ਫਾਇਰ ਫਾਈਟਰ ਘਟਨਾ ਸਥਾਨ ‘ਤੇ ਮੌਜੂਦ ਹਨ।ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।ਘਟਨਾ ਸਬੰਧੀ ਹੋਰ ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਡੁਨੇਡਿਨ ‘ਚ ਇੱਕ ਵਪਾਰਕ ਇਮਾਰਤ ਨੂੰ ਲੱਗੀ ਅੱਗ…
