ਆਕਲੈਂਡ(ਬਲਜਿੰਦਰ ਰੰਧਾਵਾ)ਹੇਸਟਿੰਗਜ਼ ਵਿੱਚ ਨੌਜਵਾਨਾਂ ਦੇ ਇੱਕ ਗਰੁੱਪ ਵੱਲੋਂ ਇੱਕ 14 ਸਾਲ ਦੀ ਲੜਕੀ ‘ਤੇ ਹਮਲਾ ਕੀਤੇ ਜਾਣ ਦੀ ਖਬਰ ਹੈ।ਇਹ ਹਮਲਾ ਉਸ ਸਮੇਂ ਹੋਇਆ ਜਦੋਂ ਲੜਕੀ ਅਤੇ ਇੱਕ ਦੋਸਤ ਸ਼ਨੀਵਾਰ ਨੂੰ ਹੇਰੇਟੌਂਗਾ ਸਟ੍ਰੀਟ ਵੈਸਟ ‘ਤੇ ਝਰਨੇ ਦੇ ਕੋਲ ਸੈਰ ਕਰ ਰਹੇ ਸਨ।ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਪਰਾਧੀ ਦੀ ਪਛਾਣ ਕਰਨ ਲਈ ਲੋਕਾਂ ਤੋ ਮਦਦ ਦੀ ਅਪੀਲ ਕੀਤੀ ਗਈ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬਾਰੇ ਜਾਣਕਾਰੀ ਹੋਵੇ ਤਾਂ ਉਹ 105 ਨੰਬਰ ‘ਤੇ ਫਾਈਲ ਨੰਬਰ 230626/3984 ਦੇ ਹਵਾਲੇ ਨਾਲ ਪੁਲਿਸ ਨੂੰ ਸੰਪਰਕ ਕਰ ਸਕਦੇ ਹਨ।
ਹੇਸਟਿੰਗਜ਼ ਵਿੱਚ 14 ਸਾਲਾ ਲੜਕੀ ‘ਤੇ ਹਮਲਾ ਕਰਨ ਵਾਲੇ ਦੀ ਪੁਲਿਸ ਨੂੰ ਹੈ ਭਾਲ…
June 30, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












