Home » ਆਕਲੈਂਡ ਦੇ ਗਲੇਨ ਈਡਨ ਵਿੱਚ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ…
Home Page News New Zealand Local News NewZealand

ਆਕਲੈਂਡ ਦੇ ਗਲੇਨ ਈਡਨ ਵਿੱਚ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਗਲੇਨ ਈਡਨ ਵਿੱਚ ਬੀਤੀ ਰਾਤ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।ਅੱਗ ਬੁਝਾਉ ਦਸਤੇ ਨੂੰ ਰਾਤ 9:30 ਵਜੇ ਦੇ ਕਰੀਬ ਵੈਸਟ ਕੋਸਟ ਰੋਡ ‘ਤੇ ਇੱਕ ਪਤੇ ‘ਤੇ ਬੁਲਾਇਆ ਗਿਆ ਸੀ।ਪੁਲਿਸ ਨੇ ਅੱਜ ਸਵੇਰੇ ਇੱਕ ਬਿਆਨ ਵਿੱਚ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਨੇ ਕਿਹਾ ਕਿ ਅਧਿਕਾਰੀ ਵੱਲੋਂ ਅੱਗ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫਾਇਰ ਅਤੇ ਐਮਰਜੈਂਸੀ ਨਿਊਜ਼ੀਲੈਂਡ ਦੇ ਜਾਂਚਕਰਤਾਵਾਂ ਨਾਲ ਰਲ ਇਸ ਹਾਦਸੇ ਦੀ ਜਾਂਚ ਕਰਨਗੇ।