ਆਕਲੈਂਡ(ਬਲਜਿੰਦਰ ਰੰਧਾਵਾ) ਕਰੀਬ 6 ਸਾਲ ਪਹਿਲਾਂ ਨਿਊਜ਼ੀਲੈਂਡ ਆ ਵਸੇਂ ਪੰਜਾਬ ਦੇ ਪਿੰਡ ਵਡਾਲਾ ਬਾਂਗਰ ਦੇ ਜੰਮਪਲ ਨੌਜਵਾਨ ਕੰਵਲਜੀਤ ਸਿੰਘ ਦੀ ਬੀਤੇ ਕੱਲ੍ਹ ਅਚਾਨਕ ਮੌਤ ਹੋ ਗਈ।24 ਸਾਲਾ ਕੰਵਲਜੀਤ ਸਿੰਘ ਪੁੱਤਰ ਸੇਵਾਮੁਕਤ ਲਾਈਨਮੈਨ ਮਲੂਕ ਸਿੰਘ ਵਾਸੀ ਵਡਾਲਾ ਬਾਂਗਰ 6 ਸਾਲ ਪਹਿਲਾਂ ਨਿਊਜ਼ੀਲੈਂਡ ‘ਚ ਸਟੱਡੀ ਬੇਸ ‘ਤੇ ਆਇਆ ਸੀ ਅਤੇ ਸਾਲ ਕੁ ਪਹਿਲਾਂ ਹੀ ਕੰਵਲਜੀਤ ਸਿੰਘ ਨੂੰ PR ਮਿਲੀ ਸੀ।ਕੰਵਲਜੀਤ ਸਿੰਘ ਦਾ ਦੋਸਤ ਮਾਨਵਵੀਰ ਸਿੰਘ ਭੁੱਲਰ ਜੋ ਇੱਕੋ ਘਰ ‘ਚ ਰਹਿੰਦੇ ਹਨ, ਨੇ ਦੱਸਿਆ ਕਿ ਕੰਵਲਜੀਤ ਰੋਜ਼ਾਨਾ ਵਾਂਗ 5 ਵਜੇ ਆਪਣੀ ਡਿਊਟੀ ‘ਤੇ ਜਾਂਦਾ ਸੀ ਤੇ ਐਤਵਾਰ ਸਵੇਰੇ ਉਨ੍ਹਾਂ 6 ਵਜੇ ਦੇ ਕਰੀਬ ਵੇਖਿਆ ਕਿ ਉਸ ਦੀ ਗੱਡੀ ਘਰ ਦੇ ਬਾਹਰ ਖੜ੍ਹੀ ਹੈ। ਜਦੋਂ ਉਹ ਕੰਵਲਜੀਤ ਸਿੰਘ ਦੇ ਕਮਰੇ ‘ਚ ਗਏ ਤਾਂ ਦੇਖਿਆ ਕਿ ਉਹ ਬਿਸਤਰੇ ‘ਤੇ ਪਿਆ ਸੀ। ਉਨ੍ਹਾਂ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਤਾਂ ਡਾਕਟਰਾਂ ਨੇ ਉਸ ਦਾ ਚੈਕਅਪ ਕੀਤਾ ਤੇ ਮ੍ਰਿਤਕ ਕਰਾਰ ਦੇ ਦਿੱਤਾ।ਮ੍ਰਿਤਕ ਕੰਵਲਜੀਤ ਆਕਲੈਂਡ ਦੇ ਫਲੈਂਟ ਬੁਸ਼ ਇਲਾਕੇ ਵਿੱਚ ਰਹਿੰਦਾ ਸੀ ਅਤੇ ਡਰੂਰੀ ‘ਚ ਮੋਬਿਲ ਪੈਟਰੋਲ ਪੰਪ ‘ਤੇ ਕੰਮ ਕਰਦਾ ਸੀ।
ਆਕਲੈਂਡ ‘ਚ 6 ਸਾਲ ਪਹਿਲਾ ਸਟੱਡੀ ਵੀਜ਼ੇ ‘ਤੇ ਆਏ ਨੌਜਵਾਨ ਦੀ ਅਚਾਨਕ ਹੋਈ ਮੌਤ…
July 2, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,641
- India5,063
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,915
- NewZealand3,235
- Punjabi Articules7
- Religion1,104
- Sports216
- Sports214
- Technology32
- Travel55
- Uncategorized56
- World2,320
- World News1,939
- World Sports206












