Home » ਪੰਜਾਬ ਵਿੱਚ ਬੰਦ ਹੋਣ ਜਾ ਰਿਹਾ ਇੱਕ ਹੋਰ ਟੋਲ ਪਲਾਜ਼ਾ…
Home Page News • India • India News

ਪੰਜਾਬ ਵਿੱਚ ਬੰਦ ਹੋਣ ਜਾ ਰਿਹਾ ਇੱਕ ਹੋਰ ਟੋਲ ਪਲਾਜ਼ਾ…

Spread the news

ਮੁੱਖ ਮੰਤਰੀ ਭਗਵੰਤ ਮਾਨ ਵੱਲੋੰ ਅੱਜ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ।

ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਇੱਕ ਹੋਰ ਖੁਸ਼ਖਬਰੀ ਕੱਲ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ…ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ….ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ…ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਕੱਲ ਟੋਲ ਪਲਾਜ਼ਾ ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ।