ਆਕਲੈਂਡ (ਬਲਜਿੰਦਰ ਸਿੰਘ) ਐਮਰਜੈਂਸੀ ਸੇਵਾਵਾਂ ਟੌਪੋ ਨੇੜੇ ਸਟੇਟ ਹਾਈਵੇਅ 1 ‘ਤੇ ਹੋਏ ਇੱਕ ਗੰਭੀਰ ਹਾਦਸੇ ਦਾ ਜਵਾਬ ਦੇ ਰਹੀਆਂ ਹਨ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਹਨਾਂ ਨੂੰ ਦੁਪਹਿਰ 12.40 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਮੋਟੂਟੇਰੇ ਵਿਖੇ ਇੱਕ ਟਰੱਕ ਇੱਕ ਖੱਡ ਵਿੱਚ ਡਿੱਗ ਗਿਆ ਹੈ।ਹਾਦਸੇ ਵਿੱਚ ਟਰੱਕ ਡਰਾਈਵਰ ਨੂੰ ਸੱਟਾਂ ਲੱਗੀਆਂ ਹਨ।ਐਂਬੂਲੈਂਸ ਅਤੇ ਫਾਇਰ ਸਰਵਿਸਿਜ਼ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ ਅਤੇ ਟਰੈਫਿਕ ਪ੍ਰਬੰਧ ਕੀਤੇ ਜਾ ਰਹੇ ਹਨ।
ਟੌਪੋ ਨਜ਼ਦੀਕ ਖੱਡ ਵਿੱਚ ਜਾ ਡਿਗਿਆ ਟਰੱਕ,ਡਰਾਈਵਰ ਹੋਇਆ ਜ਼ਖਮੀ…
July 5, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












