ਆਕਲੈਂਡ (ਬਲਜਿੰਦਰ ਸਿੰਘ)ਪਿਛਲੇ ਦਿਨੀ ਹਮਿਲਟਨ ‘ਚ ਇੱਕ ਗੰਭੀਰ ਹਮਲੇ ‘ਚ ਜ਼ਖਮੀ ਹੋਈ ਇੱਕ ਔਰਤ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਤੋ ਬਾਅਦ ਇੱਕ ਵਿਅਕਤੀ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਪੁਲਿਸ ਨੂੰ ਸ਼ਨੀਵਾਰ ਰਾਤ ਨੂੰ Kahikatea Drive ‘ਤੇ ਇੱਕ ਪ੍ਰਾਪਰਟੀ ਉੱਤੇ ਗੰਭੀਰ ਹਮਲਾ” ਹੋਣ ਦੀ ਸੂਚਨਾ ਮਿਲੀ ਸੀ ਮੌਕੇ ‘ਤੇ ਇੱਕ ਔਰਤ ਜ਼ਖ਼ਮੀ ਹਾਲਤ ਵਿੱਚ ਮਿਲੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ।ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਸਾਡੀ ਦਿਲੀ ਹਮਦਰਦੀ ਇਸ ਮੁਸ਼ਕਲ ਸਮੇਂ ਵਿੱਚ ਉਸਦੇ ਪਰਿਵਾਰ ਨਾਲ ਹੈ।ਇਸ ਮਾਮਲੇ ਵਿੱਚ ਇੱਕ 25 ਸਾਲਾ ਵਿਅਕਤੀ ਨੂੰ ਕੱਲ੍ਹ ਹੈਮਿਲਟਨ ਜ਼ਿਲ੍ਹਾ ਅਦਾਲਤ ਵਿੱਚ ਉਸ ਦੇ ਕਤਲ ਦੇ ਦੋਸ਼ ਵਿੱਚ ਪੇਸ਼ ਕੀਤਾ ਜਾਣਾ ਹੈ।
ਹਮਿਲਟਨ ‘ਚ ਜ਼ਖਮੀ ਹਾਲਤ ਵਿੱਚ ਮਿਲੀ ਔਰਤ ਦੀ ਹਸਪਤਾਲ ਵਿੱਚ ਹੋਈ ਮੌਤ,ਇੱਕ ਵਿਅਕਤੀ ‘ਤੇ ਕਤਲ ਦਾ ਦੋਸ਼…
July 5, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,282
- India5,344
- India Entertainment130
- India News3,377
- India Sports228
- KHABAR TE NAZAR3
- LIFE66
- Movies48
- Music84
- New Zealand Local News3,257
- NewZealand3,584
- Punjabi Articules7
- Religion1,159
- Sports226
- Sports220
- Technology32
- Travel55
- Uncategorized63
- World2,474
- World News2,049
- World Sports213












