Home » ਹੈਂਡਰਸਨ ‘ਚ ਇੱਕ ਇਮਾਰਤ ਨੂੰ ਲੱਗੀ ਅੱਗ…
Home Page News New Zealand Local News NewZealand

ਹੈਂਡਰਸਨ ‘ਚ ਇੱਕ ਇਮਾਰਤ ਨੂੰ ਲੱਗੀ ਅੱਗ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੀਤੀ ਰਾਤ ਹੈਂਡਰਸਨ ‘ਚ ਇੱਕ ਪ੍ਰਾਪਰਟੀ ‘ਤੇ ਅੱਗ ਲੱਗਣ ਦੀ ਖਬਰ ਹੈ। ਐਮਰਜੈਂਸੀ ਸੇਵਾਵਾਂ ਨੂੰ ਅੱਗ ਲੱਗਣ ਦੀ ਸੂਚਨਾ 2 ਵਜੇ ਦੇ ਕਰੀਬ ਮਿਲੀ ਸੀ।ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਘਟਨਾ ਸਥਾਨ ‘ਤੇ ਪਹੁੰਚੀਆਂ ਜਿਨਾਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ।