Home » ਦੱਖਣੀ ਆਕਲੈਂਡ ‘ਚ ਇੱਕ ਵਿਅਕਤੀ ‘ਤੇ ਹਮਲਾ ਕਰ ਕੀਤਾ ਗੰਭੀਰ ਜ਼ਖਮੀ…
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਇੱਕ ਵਿਅਕਤੀ ‘ਤੇ ਹਮਲਾ ਕਰ ਕੀਤਾ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਦੱਖਣੀ ਆਕਲੈਂਡ ਵਿੱਚ ਕੱਲ੍ਹ ਸ਼ਾਮ ਇੱਕ ਵਿਅਕਤੀ ‘ਤੇ ਹਮਲਾ ਕਰ ਗੰਭੀਰ ਜ਼ਖਮੀ ਕੀਤੇ ਜਾਣ ਦੀ ਖਬਰ ਹੈ।।ਪੁਲਿਸ ਨੂੰ ਬੀਤੇ ਕੱਲ੍ਹ ਸ਼ਾਮ 7.45 ਵਜੇ ਓਟਾਹੂਹੂ ਦੇ ਐਟਕਿੰਸਨ ਐਵੇਨਿਊ ‘ਤੇ ਬੁਲਾਇਆ ਗਿਆ ਸੀ।ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਬੁਲਾਰੇ ਨੇ ਕਿਹਾ ਕਿ ਉਹਨਾਂ ਵੱਲੋਂ ਮਾਮਲੇ ਸਬੰਧੀ ਪੁੱਛਗਿੱਛ ਜਾਰੀ ਹੈ।