Home » ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਮੀਟਿੰਗ…
Home Page News • India • India News

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਮੀਟਿੰਗ…

Spread the news

ਦੇਸ਼ ਵਿਚ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅਹਿਮ ਮੀਟਿੰਗ ਅੱਜ ਸਵੇਰੇ 11 ਵਜੇ ਹੋ ਰਹੀ ਹੈ। ਮੀਟਿੰਗ ਵਿਚ 10 ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਜਾਣਕਾਰੀ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ‘ਚ ਸ਼ਾਮਲ ਹੋਣਗੇ।