Home » ਐਸ਼ਬਰਟਨ ਨਜ਼ਦੀਕ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਵਿਅਕਤੀ ਦੀ ਮੌਤ…
Home Page News New Zealand Local News NewZealand

ਐਸ਼ਬਰਟਨ ਨਜ਼ਦੀਕ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ) ਐਸ਼ਬਰਟਨ ਨਜ਼ਦੀਕ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।ਇਹ ਹਾਦਸਾ ਸਵੇਰੇ 9:45 ਵਜੇ ਹੈਕਥੋਰਨ ਅਤੇ ਮਾਰੋਨਨ ਵੈਲੇਟਾ ਰੋਡ ਦੇ ਇੰਟਰਸੈਕਸ਼ਨ ‘ਤੇ ਵਾਪਰਿਆ।ਪੁਲਿਸ ਦੇ ਅਨੁਸਾਰ, ਕਾਰ ਵਿਚ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।ਹਾਦਸੇ ਤੋ ਬਾਅਦ ਸੜਕ ਨੂੰ ਬੰਦ ਕੀਤਾ ਗਿਆ ਹੈ