Home » ਬੰਬੇ ਨਜ਼ਦੀਕ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਬੰਬੇ ਨਜ਼ਦੀਕ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਬੰਬੇ ਇਲਾਕੇ ‘ਚ ਕੱਲ੍ਹ ਹੋਏ ਇੱਕ ਵਾਹਨ ਦੇ ਸੜਕ ਤੋਂ ਉਤਰ ਕੇ ਪਾਣੀ ਦੀ ਟੈਂਕੀ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ।ਬੀਵਰ ਰੋਡ ‘ਤੇ ਸਿੰਗਲ-ਵਾਹਨ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ 7.50 ਵਜੇ ਦੇ ਕਰੀਬ ਦਿੱਤੀ ਗਈ ਸੀ।ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ਬਾਰੇ ਪੁਲਿਸ ਦੀ ਜਾਂਚ ਜਾਰੀ ਹੈ।