Home » ਕਾਰਟਰਟਨ ਨੇੜੇ ਰੇਲਗੱਡੀ ਅਤੇ ਕਾਰ ਵਿਚਕਾਰ ਹੋਏ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News • New Zealand Local News • NewZealand

ਕਾਰਟਰਟਨ ਨੇੜੇ ਰੇਲਗੱਡੀ ਅਤੇ ਕਾਰ ਵਿਚਕਾਰ ਹੋਏ ਹਾਦਸੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਕਾਰਟਰਟਨ ਦੇ ਉੱਤਰ ਵਿੱਚ ਅੱਜ ਸਵੇਰੇ ਇੱਕ ਰੇਲਗੱਡੀ ਅਤੇ ਕਾਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ।ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵੈਨਗਾਵਾ ਵਿਖੇ ਨੌਰਫੋਕ ਰੋਡ ਦੇ ਰੇਲਵੇ ਕਰਾਸਿੰਗ ‘ਤੇ ਵਾਪਰੀ।ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਵੱਲੋਂ ਪਹੁੰਚੀਆਂ ਹਨ।ਇੱਕ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਵਾਲੀ ਥਾਂ ‘ਤੇ ਹੈਲੀਕਾਪਟਰ ਸੱਦਿਆ ਗਿਆ ਹੈ।