Home » ਆਕਲੈਂਡ ‘ਚ ਹੋਏ ਕਾਰ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਹੋਏ ਕਾਰ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ…

Spread the news


ਆਕਲੈਂਡ(ਬਲਜਿੰਦਰ ਰੰਧਾਵਾ)ਐਲਰਸਲੀ ‘ਚ ਹੋਈ ਤਿੰਨ ਕਾਰਾਂ ਵਿਚਕਾਰ ਹੋਈ ਟੱਕਰ ਤੋ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।ਇਹ ਹਾਦਸਾ ਸਵੇਰੇ 11.30 ਵਜੇ ਦੇ ਕਰੀਬ ਹੋਇਆ।ਪੁਲਿਸ ਵੱਲੋਂ ਮੌਕੇ ‘ਤੇ ਸੜਕ ਨੂੰ ਬੰਦ ਕੀਤਾ ਗਿਆ ਹੈ ਫਾਇਰ ਐਂਡ ਐਮਰਜੈਂਸੀ ਵੀ ਮੌਕੇ ‘ਤੇ ਪਹੁੰਚੇ ਹਨ।ਸੇਂਟ ਜੌਹਨ ਐਂਬੂਲੈਂਸ ਦੇ ਬੁਲਾਰੇ ਨੇ ਹੇਰਾਲਡ ਨੂੰ ਦੱਸਿਆ ਕਿ ਇੱਕ ਵਿਅਕਤੀ ਨੂੰ ਮੱਧਮ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਸੀ।