Home » ਆਕਲੈਂਡ ‘ਚ ਕਾਰ ਦੀ ਝਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਆਕਲੈਂਡ ‘ਚ ਕਾਰ ਦੀ ਝਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ‘ਚ ਅੱਜ ਸਵੇਰੇ ਇੱਕ ਪੈਦਲ ਜਾ ਰਿਹਾ ਇੱਕ ਵਿਅਕਤੀ ਕਾਰ ਦੀ ਝਪੇਟ ‘ਚ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ।ਐਮਰਜੈਂਸੀ ਸੇਵਾਵਾਂ ਸਵੇਰੇ 8:25 ਵਜੇ ਮਾਊਂਟ ਅਲਬਰਟ ਦੇ ਨਿਊ ਨਾਰਥ ਰੋਡ ‘ਤੇ ਵਾਪਰੇ ਇਸ ਹਾਦਸੇ ਸਬੰਧੀ ਸੂਚਨਾ ਮਿਲੀ ਸੀ।ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਲਈ ਸੜਕ ਨੂੰ ਬੰਦ ਕੀਤਾ ਗਿਆ ਹੈ।