Home » Mt Maunganui ‘ਚ ਰੇਲਗੱਡੀ ਦੀ ਲਪੇਟ ਵਿੱਚ ਆਇਆਂ ਇੱਕ ਵਿਅਕਤੀ…
Home Page News • New Zealand Local News • NewZealand

Mt Maunganui ‘ਚ ਰੇਲਗੱਡੀ ਦੀ ਲਪੇਟ ਵਿੱਚ ਆਇਆਂ ਇੱਕ ਵਿਅਕਤੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)Mt Maunganui ‘ਚ ਇੱਕ ਵਿਅਕਤੀ ਦੇ ਰੇਲਗੱਡੀ ਦੀ ਲਪੇਟ ਵਿੱਚ ਆ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।ਪੁਲਿਸ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਐਮਰਜੈਂਸੀ ਸੇਵਾਵਾਂ ਹੈਵਲੇਟਸ ਰੋਡ ‘ਤੇ ਦੁਪਹਿਰ 2.55 ਵਜੇ ਦੇ ਕਰੀਬ ਵਾਪਰੀ ਘਟਨਾ ਸਬੰਧੀ ਮੌਕੇ ‘ਤੇ ਪਹੁੰਚੀਆਂ ਹਨ।ਮੌਕੇ ਤੇ ਖੇਤਰ ਦੇ ਆਲੇ-ਦੁਆਲੇ ਦੀਆਂ ਕੁੱਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ ਘਟਨਾ ਸਬੰਧੀ ਜਾਂਚ ਚੱਲ ਰਹੀ ਹੈ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।