ਆਕਲੈਂਡ(ਬਲਜਿੰਦਰ ਰੰਧਾਵਾ)ਵੈਲਿੰਗਟਨ ਦੇ ਈਸਟਰਨ ਹੱਟ ਰੋਡ ‘ਤੇ ਅੱਜ ਸਵੇਰੇ ਇੱਕ ਪੈਦਲ ਯਾਤਰੀ ਦੀ ਕਾਰ ਦੀ ਝਪੇਟ ‘ਚ ਆਉਣ ਕਾਰਨ ਮੌਤ ਹੋ ਗਈ।ਇਹ ਦਰਦਨਾਕ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ।ਪੈਦਲ ਯਾਤਰੀ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਅਤੇ ਕੁੱਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਕਾਰ ਸਵਾਰ ਵਿਅਕਤੀ ਦੀ ਪਛਾਣ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਨੇ ਕਿਹਾ ਕਿ ਜੇ ਕਿਸੇ ਕੋਲ ਘਟਨਾ ਸਬੰਧੀ ਜਾਣਕਾਰੀ ਹੈ ਤਾ 105 ‘ਤੇ ਕਾਲ ਕਰ ਫਾਈਲ ਨੰਬਰ P055520460 ਦਾ ਹਵਾਲਾ ਦੇ ਸਾਡੇ ਨਾਲ ਸੰਪਰਕ ਕਰ ਸਕਦਾ ਹੈ।
ਵੈਲਿੰਗਟਨ ‘ਚ ਕਾਰ ਦੀ ਝਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ,ਕਾਰ ਚਾਲਕ ਮੌਕੇ ਤੋ ਫ਼ਰਾਰ…
July 31, 2023
1 Min Read
You may also like
Home Page News • India • World • World News
ਕੈਨੇਡਾ ‘ਚ 22 ਸਾਲਾ ਪੰਜਾਬੀ ਡਕੈਤੀ ਦੇ ਕਈ ਦੋਸ਼ਾਂ ਹੇਠ ਗ੍ਰਿਫ਼ਤਾਰ….
18 minutes ago
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,270
- India5,339
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,249
- NewZealand3,576
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,473
- World News2,048
- World Sports213












