Home » ਕੈਂਟਰਬਰੀ ‘ਚ ਹੋਈ ਦੋ ਵਾਹਨਾਂ ਦੀ ਟੱਕਰ ਇੱਕ ਵਿਅਕਤੀ ਦੀ ਮੌਤ ਦੂਜਾ ਗੰਭੀਰ ਜ਼ਖਮੀ…
Home Page News • New Zealand Local News • NewZealand

ਕੈਂਟਰਬਰੀ ‘ਚ ਹੋਈ ਦੋ ਵਾਹਨਾਂ ਦੀ ਟੱਕਰ ਇੱਕ ਵਿਅਕਤੀ ਦੀ ਮੌਤ ਦੂਜਾ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਕੈਂਟਰਬਰੀ ਵਿੱਚ ਹੋਈ ਦੋ ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਇਹ ਹਾਦਸਾ ਵੈਸਟ ਕੋਸਟ ਰੋਡ ‘ਤੇ ਬੀਤੀ ਰਾਤ ਕਰੀਬ 11.15 ਵਜੇ ਵਾਪਰਿਆ।ਪੁਲਸ ਨੇ ਦੱਸਿਆ ਕਿ ਇਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦੂਜੇ ਨੂੰ ਗੰਭੀਰ ਹਾਲਤ ‘ਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।ਹਾਦਸੇ ਕਾਰਨ ਸੜਕ ਨੂੰ ਬੰਦ ਕੀਤਾ ਗਿਆ ਸੀ ਜਿਸ ਨੂੰ ਦੁਬਾਰਾ ਖੋਲ ਦਿੱਤਾ ਗਿਆ ਹੈ।ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।

About the author

dailykhabar