Home » ਆਕਲੈਂਡ ‘ਚ ਕਾਰ ਚੋਰੀ ਕਰ ਭੱਜੇ ਚੋਰਾਂ ਨੂੰ ਪੁਲਿਸ ਨੇ ਕੀਤਾ ਕਾਬੂ…
Home Page News New Zealand Local News NewZealand

ਆਕਲੈਂਡ ‘ਚ ਕਾਰ ਚੋਰੀ ਕਰ ਭੱਜੇ ਚੋਰਾਂ ਨੂੰ ਪੁਲਿਸ ਨੇ ਕੀਤਾ ਕਾਬੂ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਰੇਮੁਏਰਾ ‘ਚ ਇੱਕ ਕਾਰ ਚੋਰੀ ਕਰਨ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ 1.30 ਵਜੇ ਦੇ ਕਰੀਬ ਗ੍ਰੀਨ ਲੇਨ ਈਸਟ ‘ਤੇ ਕਾਰ ਚੋਰੀ ਹੋਣ ਦੀ ਸੂਚਨਾ ਮਿਲੀ ਸੀ ਪੁਲਿਸ ਨੇ ਈਗਲ ਹੈਲੀਕਾਪਟਰ ਦੀ ਮਦਦ ਨਾਲ ਕਾਰ ਚੋਰਾਂ ਨੂੰ ਕਾਬੂ ਕਰ। ਇੰਸਪੈਕਟਰ ਜਿਮ ਵਿਲਸਨ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਅਪਰਾਧੀਆਂ ਦੀ ਉਮਰ 14 ਤੋਂ 17 ਸਾਲ ਦੇ ਵਿਚਕਾਰ ਹੈ।