ਟੈਕਸਾਸ ਸੂਬੇ ਦੇ ਹਿਊਸਟਨ ਸ਼ਹਿਰ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਭਾਰਤੀ ਮੂਲ ਦੇ ਗੁਜਰਾਤ ਨਾਲ ਸੰਬੰਧਤ ਨੋਜਵਾਨ ਦੀ ਮੌਤ ਹੋ ਗਈ ਹੈ। ਮਾਰੇ ਗਏ ਨੋਜਵਾਨ ਦੀ ਪਹਿਚਾਣ ਗੁਜਰਾਤ ਦੇ ਪਾਟਨ ਦੇ ਨਿਵਾਸੀ ਦਰਸ਼ੀਲ ਠੱਕਰ ਪੁੱਤਰ ਰਮੇਸ਼ਭਾਈ ਠੱਕਰ ਦੇ ਵਜੋ ਹੋਈ ਹੈ। ਇਹ 24 ਸਾਲਾ ਦਾ ਨੌਜਵਾਨ ਜਿੱਥੇ ਸੜਕ ਪਾਰ ਕਰਦੇ ਸਮੇਂ ਆਪਣੇ ਮਾਪਿਆ ਦੇ ਨਾਲ ਵੀਡੀੳ ਕਾਲ ਤੇ ਗੱਲ ਕਰਦੇ ਸਮੇਂ ਰੋਡ ਪਾਰ ਕਰ ਰਿਹਾ ਸੀ ਜਿਸ ਉਪਰੋ 14 ਦੇ ਕਰੀਬ ਕਾਰਾਂ ਉਸ ਦੇ ਉਪਰੋਂ ਲੰਘ ਗਈਆਂ ਅਤੇ ਉਸ ਦੀ ਲਾਸ਼ ਦੇ ਚਿਥੜੇ ਉੱਡ ਗਏ।ਭਾਰਤ ਤੋ ਦੋ ਹਫਤੇ ਦੇ ਕਰੀਬ ਪਹਿਲੇ ਉਹ ਅਮਰੀਕਾ ਦੀ ਯਾਤਰਾ ਲਈ ਇਥੇ ਆਇਆ ਸੀ।ਅਤੇ ਉਸ ਕੋਲੋ ਵਿਜ਼ਟਰ ਵੀਜ਼ਾ ਸੀ। ਅਤੇ ਉਸ ਨੇ 26 ਸਤੰਬਰ ਨੂੰ ਭਾਰਤ ਪਰਤਣਾ ਸੀ। ਅਤੇ ਬੀਤੇਂ ਦਿਨੀਂ ਨੂੰ ਉਹ ਅਮਰੀਕਾ ਦੇ ਸੂਬੇ ਟੈਕਸਾਸ ਦੇ ਸ਼ਹਿਰ ਹਿਊਸਟਨ ਵਿਖੇਂ ਸੈਰ ਕਰਨ ਗਿਆ ਸੀ ਅਤੇ ਆਪਣੇ ਮਾਪਿਆਂ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਿਹਾ ਸੀ। ਸੜਕ ਪਾਰ ਕਰਦੇ ਸਮੇਂ, ਉਸਨੇ ਦੇਖਿਆ ਕਿ ਸਿਗਨਲ ਬੰਦ ਸੀ, ਪਰ ਜਦੋਂ ਉਹ ਸੜਕ ਦੇ ਵਿਚਕਾਰ ਸੀ ਤਾਂ ਗਰੀਬ ਲਾਇਟ ਦਾ ਸ਼ਿਗਨਲ ਦੁਬਾਰਾ ਖੁੱਲ੍ਹ ਗਿਆ। ਅਤੇ ਬਦਕਿਸਮਤੀ ਦੇ ਨਾਲ, ਸਿਗਨਲ ਦੁਬਾਰਾ ਖੁੱਲ੍ਹਣ ‘ਤੇ 14 ਦੇ ਕਰੀਬ ਤੇਜ਼ ਰਫਤਾਰ ਕਾਰਾਂ ਉਸ ਦੇ ਉਪਰੋਂ ਲੰਘ ਗਈਆਂ, ਅਤੇ ਇਸ ਦਰਦਨਾਇਕ ਹਾਦਸੇ ‘ਚ ਦਰਸ਼ੀਲ ਠੱਕਰ ਦੀ ਮੌਤ ਹੋ ਗਈ। ਉਸ ਦੀ ਮੌਤ ਬਾਰੇ ਪਤਾ ਲੱਗਣ ‘ਤੇ ਉਸ ਦੇ ਪਰਿਵਾਰ ਨੇ ਸਰਕਾਰ ਨੂੰ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ । ਹਾਲਾਂਕਿ, ਅਮਰੀਕਾ ਵਿੱਚ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਸਦੀ ਲਾਸ਼ ਭਾਰਤ ਵਾਪਸ ਆਉਣ ਦੀ ਸਥਿਤੀ ਵਿੱਚ ਨਹੀਂ ਹੈਹੈ।ਅਤੇ ਉਸ ਦਾ ਅੰਤਿਮ ਸੰਸਕਾਰ ਬੀਤੇਂ ਦਿਨ ਐਤਵਾਰ ਨੂੰ ਅਮਰੀਕਾ ‘ਚ ਕਰ ਦਿੱਤਾ ਗਿਆ ਹੈ।
ਅਮਰੀਕਾ ‘ਚ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ…
August 8, 2023
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












