Home » ਮੰਤਰੀ ਡਾ: ਬਲਜੀਤ ਕੌਰ ਨੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਕੀਤੀ ਮੁਲਾਕਾਤ…
Home Page News • India • India News

ਮੰਤਰੀ ਡਾ: ਬਲਜੀਤ ਕੌਰ ਨੇ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਕੀਤੀ ਮੁਲਾਕਾਤ…

Spread the news


ਪੰਜਾਬ ਸਰਕਾਰ ਦੇ ਸਮਾਜ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਭਾਰਤ ਅਤੇ ਯੂ.ਕੇ. ਵਿੱਚ ਸਮਾਜ ਭਲਾਈ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੁੱਦੇ

ਇਸ ਮੌਕੇ ਜੁਗਾਦ ਸਿੰਘ ਢੇਸੀ (ਐਮ.ਪੀ. ਢੇਸੀ ਦੇ ਸਪੁੱਤਰ), ਤਨਮਨਜੀਤ ਸਿੰਘ ਢੇਸੀ ਐਮ.ਪੀ., ਮੰਤਰੀ ਡਾ: ਬਲਜੀਤ ਕੌਰ, ਪਰਮਜੀਤ ਸਿੰਘ ਰਾਏਪੁਰ (ਐਸ.ਜੀ.ਪੀ.ਸੀ. ਮੈਂਬਰ, ਆਦਮਪੁਰ)।