700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਕਾਲਜ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਸਟੱਡੀਵੀਜ਼ੇ ਤੇ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਠੱਗ ਟ੍ਰੇਵਲ ਏਜੰਟ ਬਿਜ੍ਰੇਸ਼ ਮਿਸ਼ਰਾ ਜੋ ਕੈਨੇਡਾ ਦੀ ਜੇਲ੍ਹ ਵਿੱਚ ਨਜ਼ਰਬੰਦ ਹੈ।ਜਿਸ ਨੂੰ ਬੀਤੇਂ ਦਿਨੀਂ ਵੈਨਕੂਵਰ ਦੀ ਸੂਬਾਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਉਸ ਨੂੰ ਅਦਾਲਤ ਵੱਲੋਂ ਜਮਾਨਤ ਨਹੀਂ ਮਿਲੀ ਹੈ, ਕਥਿੱਤ ਦੋਸ਼ੀ ਧੋਖੇਬਾਜ਼ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ 25 ਅਗਸਤ ਨੂੰ ਅਗਲੀ ਅਦਾਲਤੀ ਤਰੀਕ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ।ਦੱਸਣਯੋਗ ਹੈ ਕਿ ਕੈਨੇਡਾ ਵਿੱਚ ਨਜ਼ਰਬੰਦ ਬ੍ਰਿਜੇਸ਼ ਮਿਸ਼ਰਾ ਐਜੂਕੇਸ਼ਨ ਐਂਡ ਇੰਮ੍ਰੀਗਰਾਂਟ ਸਰਵਿਸਸ ਨਾਂ ਦਾ ਜਲੰਧਰ ਵਿੱਚ ਦਫ਼ਤਰ ਖੋਲ੍ਹ ਰੱਖਿਆ ਸੀ। ਇਸ ਮਾਮਲੇ ਨਾਲ ਸੰਬੰਧਤ ਵਿਦਿਆਰਥੀ 2018 ਅਤੇ 2019 ਵਿੱਚ ਕੈਨੇਡਾ ਆਏ ਸਨ।ਅਤੇ ਇਹ ਫਰਜੀ ਧੋਖਾਧੜੀ ਦਾ ਸਕੈਂਡਲ ਮਾਰਚ 2023 ਵਿੱਚ ਸਾਹਮਣੇ ਆਇਆ ਸੀ। ਜਦੋਂ ਵਿਦਿਆਰਥੀਆਂ ਨੇ ਸਥਾਈ ਤੋਰ ਤੇ ਨਿਵਾਸ ਲਈ ਅਰਜ਼ੀਆਂ ਦੇਣ ਦੀ ਕੋਸ਼ਿਸ਼ ਕੀਤੀ ਸੀ ਤਾ ਵਿਦਿਆਰਥੀਆਂ ਨੂੰ ਪਤਾ ਲੱਗਾ ਕਿ ਉਹਨਾਂ ਦੇ ਪੱਤਰ ਜਾਅਲੀ ਹਨ। ਇਸ ਮਸਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਸਿਰ ਤੇ ਦੇਸ਼ ਨਿਕਾਲੇ ਦੀ ਤਲਵਾਰ ਵੀ ਲਟਕੀ ਸੀ।
700 ਦੇ ਕਰੀਬ ਭਾਰਤੀ ਵਿਦਿਆਰਥੀਆਂ ਦੇ ਫਰਜੀ ਦਸਤਾਵੇਜ਼ ਤਿਆਰ ਕਰਕੇ ਕੈਨੇਡਾ ਭੇਜਣ ਭੇਜਣ ਵਾਲੇ ਬ੍ਰਿਜੇਸ਼ ਮਿਸ਼ਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ…
August 13, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,638
- India5,061
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,914
- NewZealand3,234
- Punjabi Articules7
- Religion1,103
- Sports216
- Sports214
- Technology32
- Travel55
- Uncategorized56
- World2,319
- World News1,938
- World Sports206











