Home » ਮਲੇਸ਼ੀਆ ‘ਚ ਇੱਕ ਜਹਾਜ਼ ਹੋਇਆ ਹਾਦਸਾਗ੍ਰਸਤ, 10 ਲੋਕਾਂ ਦੀ ਹੋਈ ਮੌਤ
Home Page News • India • NewZealand • World • World News

ਮਲੇਸ਼ੀਆ ‘ਚ ਇੱਕ ਜਹਾਜ਼ ਹੋਇਆ ਹਾਦਸਾਗ੍ਰਸਤ, 10 ਲੋਕਾਂ ਦੀ ਹੋਈ ਮੌਤ

Spread the news


ਆਕਲੈਂਡ (ਬਲਜਿੰਦਰ ਸਿੰਘ) ਮਲੇਸ਼ੀਆ ਦੇ ਸੇਲਾਂਗੋਰ ‘ਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਛੋਟਾ ਜਹਾਜ਼ ਦੋ ਵਾਹਨਾਂ ਨਾਲ ਟਕਰਾ ਗਿਆ ਅਤੇ ਸੜਕ ‘ਤੇ ਹਾਦਸਾਗ੍ਰਸਤ ਹੋ ਗਿਆ।ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।ਹਾਦਸੇ ਦੀ ਇੱਕ ਵੀਡੀਉ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਇਹ ਜਹਾਜ਼ ਇੱਕ ਵਿਸ਼ੇਸ਼ ਨਿੱਜੀ ਉਡਾਣ ਸੇਵਾ ਜੈਟ ਵੈਲੇਟ ਦਾ ਸੀ। ਉਹ ਦੁਪਹਿਰ 2.08 ਵਜੇ ਲੰਗਕਾਵੀ ਤੋਂ ਰਵਾਨਾ ਹੋਇਆ ਸੀ। ਇਹ ਹਾਦਸੇ ਵਾਲੀ ਥਾਂ ਤੋਂ 10 ਕਿਲੋਮੀਟਰ ਤੋਂ ਵੀ ਘੱਟ ਦੂਰੀ ‘ਤੇ ਸਥਿਤ ਹ