Home » ਆਕਲੈਂਡ ਦੇ ਮੋਟਰਵੇਅ ‘ਤੇ ਕਾਰ ਮਾਰਕੇ ਭੱਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ…
Home Page News New Zealand Local News NewZealand

ਆਕਲੈਂਡ ਦੇ ਮੋਟਰਵੇਅ ‘ਤੇ ਕਾਰ ਮਾਰਕੇ ਭੱਜਣ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਵਿੱਚ ਅੱਜ ਸਵੇਰੇ ਵਿਅਸਤ ਉੱਤਰੀ-ਪੱਛਮੀ ਮੋਟਰਵੇਅ ‘ਤੇ ਇੱਕ ਵਿਅਕਤੀ ਵੱਲੋਂ ਇੱਕ ਕਾਰ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ।ਪੁਲਿਸ ਅਨੁਸਾਰ ਸਵੇਰੇ 10.42 ਵਜੇ ਦੋ ਕਾਰਾਂ ਆਪਸ ਵਿੱਚ ਟਕਰਾ ਗਈਆਂ, ਜਿਸ ਵਿੱਚ ਇੱਕ ਵਿਅਕਤੀ ਨੇ ਇੱਕ ਵਾਹਨ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਜਲ਼ਦ ਹੀ ਪੁਲਿਸ ਵੱਲੋਂ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।