Home » ਪਾਮਰਸਟਨ ਨੌਰਥ ‘ਚ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਵਿਅਕਤੀ ਦੀ ਹੋਈ ਮੌਤ…
Home Page News • New Zealand Local News • NewZealand

ਪਾਮਰਸਟਨ ਨੌਰਥ ‘ਚ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)-ਪਾਮਰਸਟਨ ਨੌਰਥ ਵਿੱਚ ਚਾਕੂ ਨਾਲ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ ਇੱਕ ਵਿਅਕਤੀ ਦੀ ਮੌਤ ਹੋ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ 4.15 ਵਜੇ ਦੇ ਕਰੀਬ ਰੋਸਲਿਨ ਵਿੱਚ ਇੱਕ ਘਰ ਵਿੱਚ ਹਮਲੇ ਦੀ ਰਿਪੋਰਟ ਲਈ ਬੁਲਾਇਆ ਗਿਆ ਸੀ।ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਪੁਲਿਸ ਨੇ ਇਸ ਮਾਮਲੇ ਵਿੱਚ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਮਾਮਲੇ ਸਬੰਧੀ ਕਿਸੇ ਗ੍ਰਿਫਤਾਰੀ ਬਾਰੇ ਅਜੇ ਕੋਈ ਜਾਣਕਾਰੀ ਨਹੀ ਦਿੱਤੀ ਗਈ ਹੈ।