Home » ਮੈਨੂਰੇਵਾ ‘ਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

ਮੈਨੂਰੇਵਾ ‘ਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)-ਮੈਨੂਰੇਵਾ ਵਿੱਚ ਅੱਜ ਸਵੇਰੇ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਫ੍ਰਾਂਸਿਸ ਸਟਰੀਟ ‘ਤੇ ਸਵੇਰੇ 7.54 ਵਜੇ ਦੇ ਕਰੀਬ ਹਾਦਸੇ ਬਾਰੇ ਜਾਣਕਾਰੀ ਮਿਲੀ ਜਿੱਥੇ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਵਰਕਸੇਫ ਨੂੰ ਇਸ ਮਾਮਲੇ ਬਾਰੇ ਸੂਚਨਾ ਦਿੱਤੀ ਗਈ ਹੈ ਅਤੇ ਹਾਦਸੇ ਦੇ ਹਾਲਾਤਾਂ ਦੀ ਜਾਂਚ ਚੱਲ ਰਹੀ ਹੈ।