Home » ਆਕਲੈਂਡ ‘ਚ ਇੱਕ ਵਿਅਕਤੀ ਦੀ ਹੋਈ ਮੌਤ,ਪੁਲਿਸ ਵੱਲੋਂ ਕਤਲ ਦੀ ਜਾਂਚ ਜਾਰੀ…
Home Page News • India • New Zealand Local News • NewZealand

ਆਕਲੈਂਡ ‘ਚ ਇੱਕ ਵਿਅਕਤੀ ਦੀ ਹੋਈ ਮੌਤ,ਪੁਲਿਸ ਵੱਲੋਂ ਕਤਲ ਦੀ ਜਾਂਚ ਜਾਰੀ…

Spread the news

ਆਕਲੈਂਡ (ਬਲਜਿੰਦਰ ਸਿੰਘ)ਆਕਲੈਂਡ ਦੇ ਮਾਊਂਟ ਰੋਸਕਿਲ ਵਿੱਚ ਇੱਕ ਵਪਾਰਕ ਜਾਇਦਾਦ ‘ਤੇ ਰਾਤੋ ਰਾਤ ਹੋਏ ਹਮਲੇ’ਚ ਹੋਈ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਚੱਲ ਰਹੀ ਹੈ।ਸੀਨੀਅਰ ਸਾਰਜੈਂਟ ਐਸ਼ ਮੈਥਿਊਜ਼ ਨੇ ਕਿਹਾ ਕਿ ਪੁਲਿਸ ਨੂੰ 12.54 ਵਜੇ ਦੇ ਕਰੀਬ ਰਿਚਰਡਸਨ ਰੋਡ ‘ਤੇ ਬੁਲਾਇਆ ਗਿਆ ਸੀ।ਪੁਲਿਸ ਨੇ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ਪਰ ਅਫ਼ਸੋਸ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ।