ਆਕਲੈਂਡ (ਬਲਜਿੰਦਰ ਸਿੰਘ) ਪੁਲਿਸ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਅੱਜ ਦੁਪਹਿਰ ਵੀਰੀ ‘ਚ ਇੱਕ ਕੰਮ ਵਾਲੀ ਥਾਂ ਇੱਕ ਵਿਅਕਤੀ ਦੀ ਮੌਤ ਹੋ ਗਈ।ਐਮਰਜੈਂਸੀ ਸੇਵਾਵਾਂ ਨੇ ਦੁਪਹਿਰ 12.30 ਵਜੇ ਦੇ ਆਸਪਾਸ ਬੋਲਡਰਵੁੱਡ ਪਲੇਸ ‘ਤੇ ਘਟਨਾ ਦੀਆਂ ਸੂਚਨਾਂ ਮਿਲੀ ਸੀ।ਵਰਕਸੇਫ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ।ਘਟਨਾ ਦੇ ਹਾਲਾਤਾਂ ਬਾਰੇ ਪੁੱਛਗਿੱਛ ਜਾਰੀ ਹੈ।
ਵੀਰੀ ‘ਚ ਕੰਮ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ…
September 6, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,269
- India5,338
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,249
- NewZealand3,576
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,472
- World News2,047
- World Sports213












