Home » ਮੈਨੁਰੇਵਾ ‘ਚ ਗੰਭੀਰ ਜ਼ਖਮੀ ਹਾਲਤ ‘ਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਪੁੱਛਗਿੱਛ ਜਾਰੀ…
Home Page News New Zealand Local News NewZealand

ਮੈਨੁਰੇਵਾ ‘ਚ ਗੰਭੀਰ ਜ਼ਖਮੀ ਹਾਲਤ ‘ਚ ਮਿਲਿਆ ਵਿਅਕਤੀ,ਪੁਲਿਸ ਵੱਲੋਂ ਪੁੱਛਗਿੱਛ ਜਾਰੀ…

Spread the news

ਆਕਲੈਂਡ (ਬਲਜਿੰਦਰ ਸਿੰਘ)ਸਾਊਥ ਆਕਲੈਂਡ ‘ਚ ਵਾਪਰੀ ਇੱਕ ਘਟਨਾ ਵਿੱਚ ਬਾਅਦ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।ਪੁਲਿਸ ਨੇ ਕਿਹਾ ਕਿ 12 ਵਜੇ ਦੇ ਕਰੀਬ ਮੈਨੁਰੇਵਾ ਦੇ ਮਾਈਚ ਰੋਡ ‘ਤੇ ਵਾਪਰੀ ਇਸ ਘਟਨਾ ਸਬੰਧੀ ਮੌਕੇ ‘ਤੇ ਪਹੁੰਚੇ ਜਿੱਥੇ ਇੱਕ ਵਿਅਕਤੀ ਗੰਭੀਰ ਹਾਲਤ ਵਿੱਚ ਮਿਲਿਆ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਪੁਲਿਸ ਵੱਲੋਂ ਨੇੜਲੇ ਖੇਤਰ ਵਿਚ ਘਟਨਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।ਮੌਕੇ ‘ਤੇ ਐਂਬੂਲੈਂਸ ਅਤੇ ਇੱਕ ਰੈਪਿਡ ਰਿਸਪਾਂਸ ਪਹੁੰਚਿਆ ਜ਼ਖਮੀ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਮਿਡਲਮੋਰ ਹਸਪਤਾਲ ਲਿਜਾਇਆ ਗਿਆ।