ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਟੌਰੰਗਾ ਦੇ ਇਕ ਘਰ ਵਿਚ ਬੀਤੀ ਰਾਤ ਵਿਅਕਤੀ ਦੀ ਮੌਤ ਤੋਂ ਬਾਅਦ 21 ਸਾਲਾ ਔਰਤ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਡਿਟੈਕਟਿਵ ਸੀਨੀਅਰ ਸਾਰਜੈਂਟ ਮਾਈਕਲ ਵਰਨਮ ਨੇ ਕਿਹਾ ਕਿ ਪੁਲਿਸ ਨੂੰ ਰਾਤ 10.50 ਵਜੇ ਬਰੁਕਫੀਲਡ ਦੇ ਆਰੋਨ ਪਲੇਸ ‘ਤੇ ਬੁਲਾਇਆ ਗਿਆ ਜਿੱਥੇ ਪੁਲਿਸ ਦੇ ਪਹੁੰਚਣ ‘ਤੇ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ।ਇਸ ਮਾਮਲੇ ਸਬੰਧੀ ਪੁਲਿਸ ਨੇ ਇੱਕ 21 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਅੱਜ ਟੌਰੰਗਾ ਜ਼ਿਲ੍ਹਾ ਅਦਾਲਤ ਵਿੱਚ ਕਤਲ ਦੇ ਦੋਸ਼ ਹੇਠ ਪੇਸ਼ ਕੀਤਾ ਜਾਵੇਗਾ।ਪੁਲਿਸ ਇਸ ਮਾਮਲੇ ਦੇ ਸਬੰਧ ਵਿੱਚ ਕਿਸੇ ਹੋਰ ਦੀ ਭਾਲ ਨਹੀਂ ਕਰ ਰਹੀ ਹੈ ਪਤੇ ‘ਤੇ ਇੱਕ ਸੀਨ ਗਾਰਡ ਮੌਜੂਦ ਹੈ। ਪੁਲਿਸ ਨੇ ਕਿਹਾ ਕਿ ਮਾਮਲਾ ਅਦਾਲਤ ਵਿਚ ਹੋਣ ਕਾਰਨ ਉਹ ਇਸ ਬਾਰੇ ਹੋਰ ਟਿੱਪਣੀ ਕਰਨ ਤੋਂ ਅਸਮਰੱਥ ਹਨ।
ਟੌਰੰਗਾ ਨਿਵਾਸੀ ਇੱਕ ਵਿਅਕਤੀ ਦੀ ਮੌਤ ਸਬੰਧੀ 21 ਸਾਲਾ ਔਰਤ ‘ਤੇ ਲੱਗੇ ਕਤਲ ਦੇ ਦੋਸ਼…
September 8, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












