Home » ਸਵੇਰੇ-ਸਵੇਰੇ ਪੱਛਮੀ ਆਕਲੈਂਡ ‘ਚ ਵਾਪਰੀ ਘਟਨਾ,ਇੱਕ ਵਿਅਕਤੀ ਗੰਭੀਰ ਜ਼ਖਮੀ,ਪੁਲਿਸ ਵੱਲੋਂ ਜਾਂਚ ਜਾਰੀ…
Home Page News New Zealand Local News NewZealand

ਸਵੇਰੇ-ਸਵੇਰੇ ਪੱਛਮੀ ਆਕਲੈਂਡ ‘ਚ ਵਾਪਰੀ ਘਟਨਾ,ਇੱਕ ਵਿਅਕਤੀ ਗੰਭੀਰ ਜ਼ਖਮੀ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਵੈਸਟ ਆਕਲੈਂਡ ‘ਚ ਵਾਪਰੀ ਇੱਕ ਘਟਨਾ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਨੇ ਦੱਸਿਆ ਕਿ ਉਹਨਾ ਨੂੰ ‘ਚ ਵਾਪਰੀ ਇਸ ਘਟਨਾ ਬਾਰੇ ਸੂਚਨਾ ਸਵੇਰੇ 7.15 ਵਜੇ ਦੇ ਕਰੀਬ ਮਿਲੀ ਸੀ।ਮੌਕੇ ਤੇ ਵੱਡੀ ਤਦਾਦ ਵਿੱਚ ਪੁਲਿਸ ਪਾਰਟੀ ਪਹੁੰਚੀ ਹੈ।ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਸ ਤੋ ਪੁੱਛਗਿੱਛ ਕੀਤੀ ਜਾ ਰਹੀ ਹੈ।