Home » ਪੰਜਾਬ ਸਰਕਾਰ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ…
Home Page News India India News

ਪੰਜਾਬ ਸਰਕਾਰ ਨੇ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਐਲਾਨ…

Spread the news

ਪੰਜਾਬ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।