Home » ਪੱਛਮੀ ਆਕਲੈਂਡ ‘ਚ ਪਹੁੰਚੀ ਹਥਿਆਰਬੰਦ ਪੁਲਿਸ,ਰੋਡ ਕੀਤਾ ਗਿਆ ਬੰਦ…
Home Page News • New Zealand Local News • NewZealand

ਪੱਛਮੀ ਆਕਲੈਂਡ ‘ਚ ਪਹੁੰਚੀ ਹਥਿਆਰਬੰਦ ਪੁਲਿਸ,ਰੋਡ ਕੀਤਾ ਗਿਆ ਬੰਦ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)-ਹਥਿਆਰਬੰਦ ਪੁਲਿਸ ਪੱਛਮੀ ਆਕਲੈਂਡ ਵਿੱਚ ਵਾਪਰੀ ਇੱਕ ਘਟਨਾ ਦਾ ਜਵਾਬ ਦੇ ਰਹੀ ਹੈ।
ਘਟਨਾ ਗਲੇਨਡੇਨ ਵਿੱਚ Waikumete Cemetery ਦੇ ਨੇੜੇ ਦੱਸੀ ਜਾ ਰਹੀ ਹੈ।ਪੁਲਿਸ ਵੱਲੋਂ ਗ੍ਰੇਟ ਨੌਰਥ ਰੋਡ ਦੇ ਇੱਕ ਹਿੱਸੇ ਨੂੰ ਬੰਦ ਕੀਤਾ ਗਿਆ ਹੈ। ਘਟਨਾ ਬਾਰੇ ਅਜੇ ਪੁਲਿਸ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀ ਕੀਤੀ ਗਈ ਹੈ।