Home » ਹੇਸਟਿੰਗਜ਼ ਨਜ਼ਦੀਕ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਹੇਸਟਿੰਗਜ਼ ਨਜ਼ਦੀਕ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)-ਸ਼ਨੀਵਾਰ ਸ਼ਾਮ ਨੂੰ ਹੇਸਟਿੰਗਜ਼ ਨਜ਼ਦੀਕ ਇੱਕ ਟਰੱਕ ਦੇ ਬੈਰੀਅਰ ਨਾਲ ਟਕਰਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ।ਪੁਲਿਸ ਨੂੰ ਇਸ ਸਿੰਗਲ-ਵਾਹਨ ਹਾਦਸੇ ਬਾਰੇ ਸੂਚਨਾ ਸ਼ਾਮ 7:30 ਵਜੇ ਦੇ ਕਰੀਬ ਮਿਲੀ ਸੀ।ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ  ਹੈ।