Home » ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ…
Home Page News • India • India News • India Sports • Sports • Sports • World Sports

ਟਵੀਟ ਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ…

Spread the news

ਟੀਮ ਇੰਡੀਆ ਨੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ।

ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਕੇ ਟੀਮ ਨੂੰ ਵਧਾਈ ਦਿੱਤੀ ਹੈ, ਉਹਨਾਂ ਲਿਖਿਆ ਕਿ ਭਾਰਤ ਨੇ ਅੱਜ ਆਪਣਾ 8ਵਾਂ ਏਸ਼ੀਆ ਕੱਪ 2023 ਸ਼੍ਰੀ ਲੰਕਾਂ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਲਿਆ ਹੈ। ਮੁਹੰਮਦ ਸਿਰਾਜ਼ ਦੀ ਸ਼ਾਨਦਾਰ ਗੇਂਦਬਾਜੀ ਨੇ ਮੈਚ ਨੂੰ ਇੱਕ ਪਾਸੜ ਬਣਾ ਦਿੱਤਾ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ ਤੋ ਆਉਣ ਵਾਲੇ ਵਿਸ਼ਵ ਕੱਪ ਲਈ ਸ਼ੁਰਭਕਾਮਨਾਵਾਂ ਤੁਸੀਂ ਸਾਰੇ ਦੇਸ਼ ਦਾ ਮਾਣ ਹੋ, ਚੱਕਦੇ ਇੰਡੀਆ।

ਦੱਸ ਦਈਏ ਕਿ ਫਾਈਨਲ ਮੈਚ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 15.2 ਓਵਰਾਂ ‘ਚ 50 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਟੀਮ ਇੰਡੀਆ ਨੇ 6.1 ਓਵਰਾਂ ‘ਚ 51 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।