Home » ਪੱਛਮੀ ਆਕਲੈਂਡ ‘ਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ…
Home Page News New Zealand Local News NewZealand

ਪੱਛਮੀ ਆਕਲੈਂਡ ‘ਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ…

Spread the news


ਆਕਲੈਂਡ (ਬਲਜਿੰਦਰ ਸਿੰਘ) ਪੱਛਮੀ ਆਕਲੈਂਡ ਦੇ ਹੈਂਡਰਸਨ ਇਲਾਕੇ ਵਿੱਚ ਇੱਕ ਘਰ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ।ਵੁੱਡਫੋਰਡ ਐਵੇਨਿਊ ‘ਤੇ ਘਰ ਨੂੰ ਅੱਗ ਲੱਗਣ ਦੀ ਸੂਚਨਾ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 10:30 ਵਜੇ ਦੇ ਕਰੀਬ ਮਿਲੀ ਸੀ।ਮੌਕੇ ਤੇ ਪਹੁੰਚ ਐਮਰਜੈਂਸੀ ਸੇਵਾਵਾਂ ਵੱਲੋਂ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ।ਅੱਗ ਲੱਗਣ ਦੇ ਕਾਰਨਾ ਸਬੰਧੀ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹ