Home » ਬੀਤੀ ਰਾਤ Tūrangi ਨਜ਼ਦੀਕ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

ਬੀਤੀ ਰਾਤ Tūrangi ਨਜ਼ਦੀਕ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਬੀਤੀ ਰਾਤ Tūrangi ਇਲਾਕੇ ‘ਚ ਇਕ ਕਾਰ ਦੇ ਟਰੱਕ ਨਾਲ ਹੋਈ ਟੱਕਰ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਰਾਤ 11.13 ਵਜੇ ਦੇ ਕਰੀਬ Atirau Rd ‘ਤੇ ਬੁਲਾਇਆ ਗਿਆ ਸੀ।ਇਸ ਹਾਦਸੇ ਵਿੱਚ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਸੀਰੀਅਸ ਕਰੈਸ਼ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।