ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਨਿਊ ਪਲਾਈਮਾਊਥ ਵਿੱਚ ਇੱਕ ਵਿਅਕਤੀ ‘ਤੇ ਹੋਏ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਵਣ ਦੀ ਖਬਰ ਹੈ।29 ਸਾਲਾ ਵਿਅਕਤੀ ਰਾਤ 12.30 ਵਜੇ ਆਈਕਨਜ਼ ਸਪੋਰਟਸ ਬਾਰ ਨੇੜੇ ਅਰੀਕੀ ਸਟ੍ਰੀਟ ‘ਤੇ ਆਪਣੇ ਦੋਸਤ ਨੂੰ ਚੁੱਕਣ ਜਾ ਰਿਹਾ ਸੀ ਅਤੇ ਜਦੋਂ ਉਹ ਉਥੇ ਪਹੁੰਚਿਆ ਤਾਂ ਉਸ ‘ਤੇ ਹਮਲਾ ਕਰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਨਿਊ ਪਲਾਈਮਾਊਥ ‘ਚ ਇੱਕ ਵਿਅਕਤੀ ਤੇ ਹਮਲਾ ਕਰ ਕੀਤਾ ਗੰਭੀਰ ਰੂਪ ਵਿੱਚ ਜ਼ਖਮੀ…
September 25, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












