Home » ਆਕਲੈਂਡ ‘ਚ ਹੋਈਆ ਵੱਖ-ਵੱਖ ਚੋਰੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਵਿਅਕਤੀ ਕੀਤਾ ਗਿਫ਼ਤਾਰ…
Home Page News New Zealand Local News NewZealand

ਆਕਲੈਂਡ ‘ਚ ਹੋਈਆ ਵੱਖ-ਵੱਖ ਚੋਰੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਵਿਅਕਤੀ ਕੀਤਾ ਗਿਫ਼ਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਇਸ ਮਹੀਨੇ ਆਕਲੈਂਡ ਦੇ Pt Chevalier ਵਿੱਚ ਹੋਈਆ ਤਿੰਨ ਭਿਆਨਕ ਡਕੈਤੀਆਂ ਦੇ ਸਬੰਧ ਵਿੱਚ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਗਿਆ ਹੈ।
16 ਸਤੰਬਰ ਨੂੰ ਸਵੇਰੇ 2 ਵਜੇ ਦੇ ਕਰੀਬ ਕੈਰਿੰਗਟਨ ਰੋਡ ‘ਤੇ ਵਾਪਿਟੀ ਸਪੋਰਟਸ ਬਾਰ ‘ਤੇ ਇੱਕ ਸਮੂਹ ਵੱਲੋਂ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ 23 ਸਾਲਾ ਵਿਅਕਤੀ ‘ਤੇ ਭਾਰੀ ਲੁੱਟ ਦੇ ਨਾਲ-ਨਾਲ ਅਸਲਾ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਦੋਸ਼ ਲਗਾਏ ਹਨ ਅਤੇ ਇਸ ਵਿਅਕਤੀ ਨੂੰ ਅੱਜ ਆਕਲੈਂਡ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਤੋ ਪਹਿਲਾ ਵੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।