Home » ਦਿਲ ਦਾ ਦੌਰਾਂ ਪੈਣ ਕਾਰਨ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਮੌਤ…
Home Page News • India • India News • World

ਦਿਲ ਦਾ ਦੌਰਾਂ ਪੈਣ ਕਾਰਨ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਮੌਤ…

Spread the news

ਕਸਬਾ ਮਹਿਤਾ ਦੇ ਅਧੀਨ ਪੈਂਦੇ ਪਿੰਡ ਪੱਲ੍ਹਾ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਪੱਲ੍ਹਾ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਰੋਜ਼ੀ ਰੋਟੀ ਲਈ ਪੁਰਤਗਾਲ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।