Home » ਇਰਾਕ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਅੱਗ ਲੱਗਣ ਕਾਰਨ 100 ਦੇ ਕਰੀਬ ਲੋਕਾਂ ਦੀ ਮੌਤ…
Home Page News • World • World News

ਇਰਾਕ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਅੱਗ ਲੱਗਣ ਕਾਰਨ 100 ਦੇ ਕਰੀਬ ਲੋਕਾਂ ਦੀ ਮੌਤ…

Spread the news


ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਇਰਾਕ ਵਿੱਚ ਇਕ ਵਿਆਹ ਸਮਾਗਮ ਦੌਰਾਨ ਅੱਗ ਲੱਗਣ ਕਾਰਨ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋ ਵੱਧ ਲੋਕ ਜ਼ਖਮੀ ਹੋ ਗਏ ਹਨ।ਇਰਾਕੀ ਸਰਕਾਰੀ ਮੀਡੀਆ ਦੇ ਅਨੁਸਾਰ, ਇਹ ਵਿਆਹ ਇਰਾਕ ਦੇ ਉੱਤਰੀ ਨੀਨੇਵੇਹ ਸੂਬੇ ਦੇ ਹਮਦਾਨੀਆ ਜ਼ਿਲ੍ਹੇ ਵਿੱਚ ਹੋਇਆ ਸੀ।ਬੀਬੀਸੀ ਦੇ ਅਨੁਸਾਰ, ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਆਤਿਸ਼ਬਾਜ਼ੀ ਦੇ ਕਾਰਨ ਹਾਲ ਵਿੱਚ ਅੱਗ ਲੱਗ ਗਈ ਜਿੱਥੇ ਵਿਆਹ ਹੋ ਰਿਹਾ ਸੀ