Home » ਕੈਨੇਡਾ ’ਚ ਐਕਸੀਡੈਂਟ ਦੌਰਾਨ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ…
Home Page News • India • India News • World • World News

ਕੈਨੇਡਾ ’ਚ ਐਕਸੀਡੈਂਟ ਦੌਰਾਨ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ…

Spread the news

ਕੈਨੇਡਾ ਦੇ ਸ਼ਹਿਰ ਵਿਨੀਪੈਗ ’ਚ ਅੰਮ੍ਰਿਤਸਰ ਦੇ ਕਸਬਾ ਬੰਡਾਲਾ ਦੇ ਮਾਪਿਆਂ ਦੇ ਇਕਲੌਤੇ ਪੁੱਤਰ ਅਰਵਿੰਦਰ ਸਿੰਘ (24) ਦੀ ਕਾਰ ਹਾਦਸੇ ’ਚ ਮੌਤ ਹੋ ਗਈ।।ਦੱਸਿਆ ਜਾ ਰਿਹਾ ਹੈ ਕਿ ਐਕਸੀਡੈਂਟ ਇੰਕਸਟਰ ਬੁਲੇਵਾਰਡ ਕਿੰਗ ਐਡਵਰਡ ਸਟਰੀਟ ’ਤੇ ਹੋਇਆ ਤੇ ਅਰਵਿੰਦਰ ਦੀ ਮੌਕੇ ’ਤੇ ਮੌਤ ਗਈ।ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਯਤਨ ਕੀਤੇ ਜਾ ਰਹੇ ਅਤੇ ਅੰਤਿਮ ਸੰਸਕਾਰ ਪਿੰਡ ਵਿਚ ਹੀ ਕੀਤਾ ਜਾਵੇਗਾ।