ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਪੂਰਬੀ ਆਕਲੈਂਡ ਵਿੱਚ ਇੱਕ ਗੇਮਿੰਗ ਲਾਉਂਜ ਵਿੱਚ ਬੀਤੀ ਰਾਤ ਹੋਈ ਭਿਆਨਕ ਲੁੱਟ ਦੌਰਾਨ ਇੱਕ ਕਰਮਚਾਰੀ ਨੂੰ ਜ਼ਖਮੀ ਕੀਤੇ ਜਾਣ ਦੀ ਖਬਰ ਹੈ।ਪੁਲਿਸ ਦਾ ਕਹਿਣਾ ਹੈ ਕਿ ਹਥਿਆਰਾਂ ਨਾਲ ਲੈਸ ਇੱਕ ਗਰੁੱਪ ਲਗਭਗ 1.30 ਵਜੇ ਦੇ ਆਸਪਾਸ ਹਾਫ ਮੂਨ ਬੇ ਦੇ ਪਾਕੁਰੰਗਾ ਰੋਡ ‘ਤੇ ਲਾਉਂਜ ਵਿੱਚ ਦਾਖਲ ਹੋਇਆ।ਅੰਦਰ ਮੌਜੂਦ ਘੱਟੋ-ਘੱਟ ਤਿੰਨ ਮੁਲਾਜ਼ਮਾਂ ਨੂੰ ਧਮਕਾ ਕੇ ਉਨ੍ਹਾਂ ਤੋਂ ਨਕਦੀ ਖੋਹੀ ਗਈ।ਫਿਰ ਉਹ ਚੋਰੀ ਦੀ ਗੱਡੀ ਵਿੱਚ ਮੌਕੇ ਤੋਂ ਫਰਾਰ ਹੋ ਗਏ।ਪੁਲਿਸ ਨੇ ਕਿਹਾ, “ਇਸ ਘਟਨਾ ਦੇ ਸਬੰਧ ਵਿੱਚ ਇੱਕ ਕਰਮਚਾਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਹਨਾਂ ਦਾ ਇਲਾਜ ਕਰਵਾਇਆ ਗਿਆ ਹੈ।ਪੁਲਿਸ ਵੱਲੋਂ ਘਟਨਾ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਆਕਲੈਂਡ ਦੇ ਇੱਕ ਗੇਮਿੰਗ ਲਾਉਂਜ ‘ਤੇ ਚੋਰਾਂ ਨੇ ਵਰਕਰਾਂ ਨੂੰ ਜ਼ਖਮੀ ਕਰ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ…
September 28, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












