Home » ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ…
Home Page News India India News

ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕ.ਤਲ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ…

Spread the news


ਖਬਰ ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਸ਼ਾਮ ਨੂੰ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦੀ ਗੋਲ਼ੀਆਂ ਹੱਤੀਆ ਕਰ ਦਿੱਤੀ ਹੈ।

ਦੱਸ ਦਈਏ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਹ ਹਮਲਾ ਕੀਤਾ। ਜ਼ਖ਼ਮੀ ਹਾਲਤ ‘ਚ ਅਣਖੀ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ