ਆਕਲੈਂਡ (ਬਲਜਿੰਦਰ ਸਿੰਘ) ਬੀਤੀ ਰਾਤ ਆਕਲੈਂਡ ਸੀਬੀਡੀ ਵੇਸ਼ਵਾਘਰ ਵਿੱਚ ਗੋਲੀ ਚੱਲਣ ਦੀ ਘਟਨਾ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਦੀ ਖਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਰਾਤ 2 ਵਜੇ ਦੇ ਆਸ-ਪਾਸ ਘਟਨਾ ਸਬੰਧੀ ਸੂਚਨਾ ਮਿਲੀ ਸੀ।ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲਿਸ ਵੱਲੋਂ ਘਟਨਾ ਦੀ ਜਾਂਚ ਚੱਲ ਰਹੀ ਹੈ।ਪੁਲਿਸ ਨੇ ਕਿਹਾ ਹੈ ਕਿ ਜੇ ਕਿਸੇ ਵੀ ਵਿਅਕਤੀ ਨੂੰ ਘਟਨਾ ਸਬੰਧੀ ਜਾਣਕਾਰੀ ਹੋਵੇ ਤਾ ਫਾਈਲ ਨੰਬਰ P056268687 ਦੇ ਹਵਾਲੇ ਨਾਲ ਪੁਲਿਸ ਨੂੰ 105 ‘ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ ਜਾ ਫਿਰ 0800 555 111 ‘ਤੇ ਕ੍ਰਾਈਮ ਸਟੌਪਰਸ ਦੁਆਰਾ ਗੁਮਨਾਮ ਤੌਰ ‘ਤੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾ ਸਕਦੀ ਹੈ।
ਆਕਲੈਂਡ ‘ਚ ਬੀਤੀ ਰਾਤ ਫਿਰ ਚੱਲੀ ਗੋਲੀ,ਇੱਕ ਵਿਅਕਤੀ ਜ਼ਖਮੀ…
October 5, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












