ਆਕਲੈਂਡ (ਬਲਜਿੰਦਰ ਸਿੰਘ)ਬੀਤੇ ਕੱਲ੍ਹ ਹੈਵਲਾਕ ਨੌਰਥ ਵਿੱਚ ਦੋ ਬੱਚਿਆਂ ਨਾਲ ਹੋਈ ਇੱਕ ਘਟਨਾ ਤੋਂ ਬਾਅਦ ਇੱਕ 38 ਸਾਲਾ ਵਿਅਕਤੀ ਨੂੰ ਅਗਵਾ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪੁਲਿਸ ਨੇ ਦੱਸਿਆ ਕਿ ਸ਼ਾਮ ਕਰੀਬ 6.45 ਵਜੇ ਬੱਚੇ ਨਿਮੋਨ ਸਟ੍ਰੀਟ ਇਲਾਕੇ ਵਿੱਚ ਸੈਰ ਕਰ ਰਹੇ ਸਨ ਜਦੋਂ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਆਪਣੇ ਨਾਲ ਜਾਣ ਲਈ ਮਜਬੂਰ ਕੀਤਾ।ਉਸ ਵਿਅਕਤੀ ਨੇ ਬੱਚਿਆਂ ਨੂੰ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ।ਇੰਸਪੈਕਟਰ ਮਾਰਟਿਨ ਜੇਮਜ਼ ਨੇ ਕਿਹਾ ਕਿ ਬੱਚੇ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਨੇੜਲੇ ਘਰ ਵਿੱਚ ਸੁਰੱਖਿਆ ਲਈ ਭੱਜ ਗਏ, ਜਿੱਥੇ ਘਰ ਦੇ ਮਾਲਕ ਨੇ ਪੁਲਿਸ ਨੂੰ ਬੁਲਾਇਆ।ਉਸ ਵਿਅਕਤੀ ਨੇ ਖੇਤਰ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹੈਵਲੌਕ ਨੌਰਥ ਦੇ ਵਸਨੀਕਾਂ ਦੀ ਮਦਦ ਨਾਲ ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।ਅਗਵਾ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਅੱਜ ਹੇਸਟਿੰਗ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਖੇਡ ਰਹੇ ਬੱਚਿਆਂ ਨੂੰ ਅਗਵਾ ਕਰਨ ਕੋਸ਼ਿਸ਼ ਅਤੇ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਨਿਊਜ਼ੀਲੈਂਡ ਪੁਲਿਸ ਨੇ ਕੀਤਾ ਕਾਬੂ…
October 6, 2023
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












